Loading...

ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ 7ਵੀਂ ਸੂਚੀ

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ 7ਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪਾਰਟੀ ਵਲੋਂ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ‘ਆਪ’ ਵਲੋਂ ਪੰਜਾਬ ਕਨਵੀਨਰ ਗੁਰਪ੍ਰੀਤ ਘੁੱਗੀ ਦੇ ਬਟਾਲਾ ਤੋਂ ਚੋਣ ਲੜਨ ਦਾ ਫੈਸਲਾ ਲਿਆ ਗਿਆ ਹੈ। ਘੁੱਗੀ ਤੋਂ ਇਲਾਵਾ ਕਪੂਰਥਲਾ ਤੋਂ ਸੁਖਵੰਤ ਸਿੰਘ ਪੱਡਾ, ਅਬੋਹਰ ਤੋਂ ਅਤੁਲ ਨਾਗਪਾਲ ਅਤੇ ਸਰਦੂਲਗੜ੍ਹ ਤੋਂ ਸੁਖਵਿੰਦਰ ਸਿੰਘ ਮਾਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

Newsletter

Get our products/news earlier than others, let’s get in touch.