Loading...

ਮੋਦੀ ਨੇ ਮੁੱਖ ਮੰਤਰੀ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ

modiwithbadal

ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 90ਵਾਂ ਜਨਮ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਬਾਦਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।  ਜ਼ਿਕਰਯੋਗ ਹੈ ਕਿ ਇਸ ਸਮੇਂ ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਸਭ ਤੋਂ ਵੱਧ ਉਮਰ ਵਾਲੇ ਮੁੱਖ ਮੰਤਰੀ ਹਨ ਤੇ ਜਦੋਂ ਮਾਰਚ 1970 ‘ਚ ਉਹ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ ਤਾਂ ਉਹ ਉਸ ਸਮੇਂ ਦੇਸ਼ ਵਿਚੋਂ ਸਭ ਤੋਂ ਘੱਟ ਉਮਰ ਵਾਲੇ ਮੁੱਖ ਮੰਤਰੀ ਸਨ।

Newsletter

Get our products/news earlier than others, let’s get in touch.