Loading...

ਰਾਹੁਲ ਗਾਂਧੀ ਨੂੰ ਮਿਲੇ ਨਵਜੋਤ ਸਿੰਘ ਸਿੱਧੂ

ਛੇਤੀ ਹੋ ਸੱਕਦੇ ਹਨ ਕਾਂਗਰਸ ਵਿੱਚ ਸ਼ਾਮਲ

ਨਵੀਂ ਦਿੱਲੀ (ਪੀ ਐਨ ਟੀ ਬਿੳਰੋ) : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕੀਤੀ । ਇਹ ਮੁਲਾਕਾਤ ਕਰੀਬ 45 ਮਿੰਟ ਤੱਕ ਚੱਲੀ । ਕਿਆਸ ਲਗਾਏ ਜਾ ਰਹੇ ਹਨ ਕਿ ਨਵਜੋਤ ਸਿੰਘ ਸਿੱਧੂ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀਆਂ ਖਬਰਾਂ ਉੱਤੇ ਛੇਤੀ ਹੀ ਮੁਹਰ ਲੱਗ ਸਕਦੀ ਹੈ

Newsletter

Get our products/news earlier than others, let’s get in touch.