Loading...

ਸ਼ੁਤਰਾਣਾ ਤੋਂ ਕਾਂਗਰਸੀ ਉਮੀਦਵਾਰ ਨਿਰਮਲ ਸਿੰਘ ਨੇ ਕੀਤਾ ਰੋਡ ਸ਼ੋਅ

Report By : Jagtar Singh Dhandial

Report By : Jagtar Singh Dhandial

ਵਰਕਰਾਂ ਚ ਬਣਿਆ ਉਤਸ਼ਾਹ

ਪਾਤੜਾਂ – ਹਲਕਾ ਸ਼ੁਤਰਾਣਾ ਤੋਂ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਚ ਉਤਾਰੇ ਸਾਬਕਾ ਵਿਧਾਇਕ ਨਿਰਮਲ ਸਿੰਘ ਨੇ ਅੱਜ ਰੋਡ ਸ਼ੋਅ ਕਰਕੇ ਚੋਣ ਮੈਦਾਨ ਵਿੱਚ ਆਪਣੀ ਐਂਟਰੀ ਦਰਜ ਕਰਾ ਦਿੱਤੀ। ਸਮਾਣਾ ਤੋਂ ਸ਼ੁਰੂ ਹੋ ਕੇ ਪਾਤੜਾਂ ਤੱਕ ਕੱਢੇ ਗਏ ਰੋਡ ਸ਼ੋਅ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਰੋਡ ਸ਼ੋਅ ਵਿੱਚ ਸ਼ਾਮਲ ਕਾਂਗਰਸੀ ਵਰਕਰਾਂ ਨੇ ਨਿਰਮਲ ਸਿੰਘ ਨੂੰ ਟਿਕਟ ਦਿੱਤੇ ਜਾਣ ਤੇ ਖੁਸ਼ੀ ਜਾਹਰ ਕਰਦਿਆਂ ਨਿਰਮਲ ਸਿੰਘ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਦਾ ਭਰੋਸਾ ਵੀ ਦਿੱਤਾ। ਇਸ ਰੋਡ ਸ਼ੋਅ ਵਿੱਚ ਕਾਗਰਸੀ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਸਮੂਲੀਅਤ ਕੀਤੀ।

nirmal-singh-shutrana

nirmal-singh-shutrana

Newsletter

Get our products/news earlier than others, let’s get in touch.