Loading...

ਸ਼ੁਤਰਾਣਾ ਤੋਂ ਨਿਰਮਲ ਸਿੰਘ ਨੂੰ ਟਿਕਟ ਮਿਲਣ ਤੇ ਵਰਕਰਾਂ ਚ ਖੁਸ਼ੀ ਦੀ ਲਹਿਰ

ਸ਼ੁਤਰਾਣਾ -ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ ਐਲਾਨੀ ਗਈ ਆਪਣੀ ਪਹਿਲੀ ਸੂਚੀ ਵਿੱਚ ਸ਼ੁਤਰਾਣਾ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਸਮਾਣਾ ਨੂੰ ਉਮੀਦਵਾਰ ਐਲਾਨੇ ਜਾਣ ਤੇ ਵਰਕਰਾਂ ਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਪੀਐਨਟੀ ਨਿਊਜ ਨੂੰ ਫੋਨ ਤੇ ਜਾਣਕਾਰੀ ਦਿੰਦੇ ਹੋਏ ਪੰਜਾਬ ਕਾਂਗਰਸ ਦੇ ਸਕੱਤਰ ਬਿੱਲਾ ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਮਿਹਨਤ ਦਾ ਮੁੱਲ ਪਾਇਆ ਹੈ ਅਤੇ ਨਿਰਮਲ ਸਿੰਘ ਨੂੰ ਸ਼ੁਤਰਾਣਾ ਤੋਂ ਪਾਰਟੀ ਉਮੀਦਵਾਰ ਬਣਾ ਕੇ ਜਿੱਤ ਲਈ ਕਦਮ ਵਧਾ ਦਿੱਤਾ ਹੈ।

billa-arora-shutrana

Newsletter

Get our products/news earlier than others, let’s get in touch.