Loading...

ਹਲਕਾ ਬਠਿੰਡਾ ਦਿਹਾਤੀ ਵਿਖੇ ਮੁੱਖ ਮੰਤਰੀ ਵੱਲੋਂ ਸੰਗਤ ਦਰਸ਼ਨ

ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ ਗਰਾਂਟਾਂ ਦੇ ਗੱਫੇ

ਬਠਿੰਡਾ (ਪੀ ਐਨ ਟੀ ਬਿਉਰੋ) : ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅੱਜ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸਰਕਲ ਜੱਸੀ ਬਾਗ ਵਾਲੀ ਦੇ ਪਿੰਡਾਂ ਵਿੱਚ ਸੰਗਤ ਦਰਸ਼ਨ ਲਈ ਪਹੁੰਚੇ । ਇਸ ਮੋਕੇ ਉਨ੍ਹਾਂ ਨਾਲ ਸ਼ੋ੍ਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਹਲਕਾ ਬਠਿੰਡਾ ਦਿਹਾਤੀ ਤੋਂ ਪਾਰਟੀ ਉਮੀਦਵਾਰ ਇੰਜ. ਅਮਿਤ ਰਤਨ ਵੀ ਮੌਜੂਦ ਸਨ । ਇਸ ਮੌਕੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ । ਮੁੱਖ ਮੰਤਰੀ ਨੇ ਇਸ ਮੌਕੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਗੱਫੇ ਵੰਡੇ ।

Newsletter

Get our products/news earlier than others, let’s get in touch.