ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸੀਬੀਆ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ
- Malwa Political News Punjab Sangrur-Barnala
- admin
- December 25th, 2016

ਚੰਡੀਗੜ੍ਹ (ਪੀ ਐਨ ਟੀ ਬਿੳਰੋ) : ਕਾਂਗਰਸ ਦੇ ਥੰਮ੍ਹ ਮੰਨੇ ਜਾਂਦੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸੀਬੀਆ ਸੈਂਕੜੇ ਸਾਥੀਆਂ ਸਮੇਤ ਪੰਜਾਬ ਦੇ ਡਿਪਟੀ ਸੀ ਐੱਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋ ਗਏ । ਡਿਪਟੀ ਸੀ ਐੱਮ ਨੇ ਸੁਰਿੰਦਰਪਾਲ ਸਿੰਘ ਸੀਬੀਆ ਅਤੇ ਉਸ ਦੇ ਸਮਰੱਥਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ । ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੀਬੀਆ ਬਰਨਾਲਾ ਤੋਂ ਅਕਾਲੀ-ਭਾਜਪਾ ਉਮੀਦਵਾਰ ਦੇ ਰੂਪ ਵਿਚ ਚੋਣ ਲੜਣਗੇ ।
You May Also Like
Newsletter
Get our products/news earlier than others, let’s get in touch.